ਓਢਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਓਢਣ (ਨਾਂ,ਪੁ) ਤਨ ਢੱਕਣ ਲਈ ਉਦਾਲੇ ਲੈਣ ਵਾਲਾ ਕੱਪੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2220, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਓਢਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਓਢਣ (ਨਾਂ,ਇ) ਇਸਤਰੀਆਂ ਦੇ ਸਿਰ ’ਤੇ ਲੈਣ ਵਾਲੀ ਚੁੰਨੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2220, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਓਢਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਓਢਣ [ਨਾਂਪੁ] ਸਰੀਰ ਢੱਕਣ ਵਾਲ਼ਾ ਕੋਈ ਵਸਤਰ, ਚੁੰਨੀ , ਦੁਪੱਟਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2216, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਓਢਣ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਓਢਣ, ਪੁਲਿੰਗ : ਚਾਦਰ, ਉਦਾਲੇ ਲੈਣ ਵਾਲਾ ਕੱਪੜਾ, ਤਨ ਢੱਕਣ ਵਾਲਾ ਕੱਪੜਾ
–ਓਢਣੀ, ਇਸਤਰੀ ਲਿੰਗ : ਇਸਤਰੀਆਂ ਦੇ ਸਿਰ ਤੇ ਲੈਣ ਵਾਲੀ ਚੁੰਨੀ, ਸਾੜ੍ਹੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 828, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-29-03-57-00, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First