ਕਚਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਚਰਾ (ਨਾਂ,ਪੁ) ਕੱਚਾ ਖ਼ਰਬੂਜ਼ਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1982, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਚਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਚਰਾ 1 [ਨਾਂਪੁ] ਕੂੜਾ 2 [ਨਾਂਪੁ] ਚਿੱਭੜ; ਕੱਚਾ ਖ਼ਰਬੂਜ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1982, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਚਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਚਰਾ. ਸੰਗ੍ਯਾ—ਖ਼ਰਬੂਜ਼ਾ ਮਤੀਰਾ ਆਦਿਕ ਫਲ, ਜੋ ਅਜੇ ਪੱਕਾ ਨਹੀਂ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1928, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਚਰਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਚਰਾ, ਪੁਲਿੰਗ : ੧. ਚਿੱਭੜ; ੨. ਕੱਚਾ ਖ਼ਰਬੂਜਾ; ੩. ਨਰਮ ਜਾਂ ਲਵਾ ਮੁੰਡਾ; ੪. ਖੱਚਰਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 431, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-12-12-45-56, ਹਵਾਲੇ/ਟਿੱਪਣੀਆਂ:

ਕਚਰਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਚਰਾ, (ਸੰਸਕ੍ਰਿਤ : ਕਚਰ=ਗੰਦਾ) / ਪੁਲਿੰਗ : ਕੂੜਾ, ਇਹ ਸ਼ਬਦ ‘ਕੂੜਾ’ ਨੇ ਨਾਲ ਸਮਾਸ ਰੂਪ ਵਿੱਚ ਵਰਤਿਆ ਜਾਂਦਾ ਹੇੈ ਜਿਵੇਂ- ਕੂੜਾ ਕਚਰਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 431, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-12-12-46-24, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.