ਕਟੋਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਟੋਰਾ (ਨਾਂ,ਪੁ) ਉੱਚੇ ਕੰਢਿਆਂ ਵਾਲਾ ਵੱਡਾ ਕੌਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2184, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਟੋਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਟੋਰਾ [ਨਾਂਪੁ] ਖੁੱਲ੍ਹੇ ਮੂੰਹ ਅਤੇ ਮੁੜੇ ਕੰਢਿਆਂ ਵਾਲ਼ਾ ਬਰਤਨ , ਛੰਨਾ , ਕੌਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2176, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਟੋਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਟੋਰਾ ਸੰਗ੍ਯਾ—ਖੁਲੇ ਮੂੰਹ ਦਾ ਧਾਤੁ ਦਾ ਪਿਆਲਾ. ਕੌਲ. ਕੌਲੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2088, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਟੋਰਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਟੋਰਾ, (ਲਹਿੰਦੀ) \ (ਸੰਸਕ੍ਰਿਤ : कटोरा) \ ਪੁਲਿੰਗ : ੧. ਛੰਨਾ, ੨. ਕੌਲ
–ਕਟੋਰਾ ਚਲਾਉਣਾ, ਮੁਹਾਵਰਾ : ਕੋਈ ਚੋਰੀ ਹੋ ਜਾਵੇ ਤਾਂ ਪਰਚੀਆ ਤੇ ਨਾਂ ਲਿਖ ਕੇ ਇੱਕ ਕਟੋਰੇ ਵਿੱਚ ਰੱਖਦੇ ਹਨ ਅਤੇ ਮੰਤਰ ਪੜ੍ਹਦੇ ਹਨ। ਜਿਸ ਨਾਂ ਦੀ ਪਰਚੀ ਤੇ ਕਟੋਰਾ ਘੁੰਮ ਜਾਵੇ ਉਹ ਚੋਰ ਮੰਨਿਆ ਜਾਂਦਾ ਹੈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 542, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-19-03-11-51, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First