ਕਤਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਤਰਾ (ਨਾਂ,ਪੁ) ਪਾਣੀ ਦਾ ਤੁਬਕਾ; ਬੂੰਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4881, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਤਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਤਰਾ [ਨਾਂਪੁ] ਤੁਪਕਾ, ਬੂੰਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4874, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਤਰਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਤਰਾ, ਇਸਤਰੀ ਲਿੰਗ : ਕਤਰਾਈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1100, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-26-04-31-31, ਹਵਾਲੇ/ਟਿੱਪਣੀਆਂ:
ਕਤਰਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਤਰਾ, (ਅਰਬੀ : ਕਤਰਾ) \ ਤੁਰਕੀ : ਤੁਪਕਾ, ਬੂੰਦ, ਫੂਹੀ (ਜਲ ਤੇਲ ਆਦਿ ਦਾ)
–ਕਤਰਾ ਆਉਣਾ, ਮੁਹਾਵਰਾ : ਪਸ਼ਾਬ ਦੀ ਬੰਦ ਦਾ ਅਚਾਣਕ ਜਾਂ ਆਪ ਮੁਹਾਰਾ ਨਿਕਲ ਜਾਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1100, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-26-04-31-49, ਹਵਾਲੇ/ਟਿੱਪਣੀਆਂ:
ਕਤਰਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਤਰਾ, (ਲਹਿੰਦੀ) \ ਬਹੁ ਵਚਨ \ ਵਿਸ਼ੇਸ਼ਣ : ਜ਼ਰਾ ਕੁ, ਥੋੜ੍ਹਾ ਕੁ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1100, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-26-04-32-26, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First