ਕਬ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਬ. ਕ੍ਰਿ. ਵਿ—ਕਦਾ. ਕਿਸ ਵੇਲੇ. ਕਦੋਂ. ਕਿਸ ਸਮੇਂ. “ਕਬ ਲਾਗੈ ਮਸਤਕ ਚਰਨਨ ਰਜ?” (ਭਾਗੁ ਕ) ੨ ਸੰਗ੍ਯਾ—ਕਵਿ. ਕਾਵ੍ਯ ਰਚਣ ਵਾਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6199, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਬ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

(ਕ੍ਰਿ. ਵਿ.। ਸੰਸਕ੍ਰਿਤ ਕਦਾ। ਹਿੰਦੀ ਕਬ। ਪੰਜਾਬੀ ਕਦ) ਕਦੋਂ , ਕਿਹੜੇ ਵੇਲੇ। ਯਥਾ-‘ਕਬ ਦੇਖਉ ਪ੍ਰਭੁ ਆਪਨਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6178, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਬ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਬ, (ਸੰਸਕ੍ਰਿਤ : कदा=ਕਦ) \ ਕਿਰਿਆ ਵਿਸ਼ੇਸ਼ਣ : ਕਦੋਂ, ਕਿਸ ਵੇਲੇ: ‘ਕਬ ਲਾਗੇ ਮਸਤਕ ਚਰਨਨ ਰਜ?’ 

(ਭਾਈ ਗੁਰਦਾਸ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1398, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-11-12-41-12, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.