ਕਬਜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਜਾ ਅ਼ ਕ਼ਬ੒੠. ਸੰਗ੍ਯਾ—ਕ਼ਾਬੂ ਕਰਨ ਦੀ ਕ੍ਰਿਯਾ. “ਦਿਲ ਕਬਜ ਕਬਜਾ ਕਾਦਰੋ ਦੋਜਕ ਸਜਾਇ.” (ਤਿਲੰ ਮ: ੫) ੨ ਤਲਵਾਰ ਦੀ ਮੁੱਠ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4834, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਬਜਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਬਜਾ (ਸੰ.। ਅ਼ਰਬੀ ਕ਼ਬਦ਼ਹ) ਪਕੜ, ਮੁੱਠ , ਕਾਬੂ। ਭਾਵਾਰਥ ਮਾਯਾ ਤੋਂ ਲੈਂਦੇ ਹਨ, ਕਬਜ਼ਾ ਕਰਨ ਵਾਲੀ। ਯਥਾ-‘ਦਿਲ ਕਬਜ ਕਬਜਾ ਕਾਦਰੋ’ ਦਿਲ ਮਾਯਾ ਨੇ ਕਾਦਰ ਦੀ ਵੱਲੋਂ ਅਪਣੇ ਕਬਜ਼ੇ ਵਿਚ ਰਖਿਆ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4810, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.