ਕਬੀਲਦਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੀਲਦਾਰ (ਵਿ,ਪੁ) ਬਾਲ ਬੱਚੇ ਅਤੇ ਟੱਬਰ ਕੁਟੰਬ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2591, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਬੀਲਦਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਬੀਲਦਾਰ [ਵਿਸ਼ੇ] ਗ੍ਰਹਿਸਤੀ, ਬਾਲ-ਬੱਚਿਆਂ ਵਾਲ਼ਾ , ਪਰਵਾਰ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2588, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਬੀਲਦਾਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਬੀਲਦਾਰ, (ਅਰਬੀ : ਕਬੀਲ+ਫ਼ਾਰਸੀ : ਦਾਰ=ਵਾਲਾ)  ਵਿਸ਼ੇਸ਼ਣ, ਪੁਲਿੰਗ : ਟੱਬਰ ਵਾਲਾ, ਗ੍ਰਹਿਸਤੀ, ਬਾਲ ਬੱਚੇਦਾਰ, ਵਿਆਹਿਆ ਹੋਇਆ

–ਕਬੀਲਦਾਰ, (ਕਬੀਲ+ਦਾਰ+ਈ), ਇਸਤਰੀ ਲਿੰਗ : ਪਰਵਾਰ ਹੋਣ ਦਾ ਭਾਵ, ਟੱਬਰਦਾਰੀ, ਗ੍ਰਹਿਸਤ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 509, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-12-03-41-12, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.