ਕਮਾਊ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਮਾਊ (ਵਿ,ਪੁ) ਕਮਾਈ ਕਰਨ ਵਾਲਾ ਮਿਹਨਤੀ ਬੰਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2665, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਮਾਊ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਮਾਊ [ਵਿਸ਼ੇ] ਕਮਾਈ ਕਰਨ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2657, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਮਾਊ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਮਾਊ. ਵਿ—ਖੱਟਣ ਵਾਲਾ. ਕਮਾਉਣ ਵਾਲਾ। ੨ ਅਭ੍ਯਾਸੀ. ਅਮਿਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2591, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਮਾਊ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਮਾਊ, (ਪ੍ਰਾਕ੍ਰਿਤ : ਕੰਮ; ਸੰਸਕ੍ਰਿਤ : कर्म+ਆਊ=ਵਾਲਾ), ਵਿਸ਼ੇਸ਼ਣ,ਪੁਲਿੰਗ : ੧. ਕਮਾਉਣ ਵਾਲਾ, ਬਹੁਤ ਕਮਾਈ ਕਰਨ ਵਾਲਾ; ੨. ਮਿਹਨਤੀ, ਖੱਟਣ ਵਾਲਾ, ੩. ਅਭਿਆਸੀ, ਆਮਿਲ; ੪. ਕਾਮਾ. ਮਜ਼ਦੂਰ; ੫. ਖਸਮ, ਪਤੀ
–ਕਮਾਊ ਆਵੇ ਡਰਦਾ ਨਿਖੱਟੂ ਆਵੇ ਲੜਦਾ, ਅਖੌਤ : ਕਮਾਉਣ ਵਾਲਾ ਆਮ ਕਰਕੇ ਸਾਊ ਹੁੰਦਾ ਹੈ ਪਰ ਨਿਖੱਟੂ ਲੜਦਾ ਰਹਿੰਦਾ ਹੈ
–ਕਮਾਊ ਪੁੱਤ, ਪੁਲਿੰਗ : ਕਮਾਈ ਕਰਨ ਵਾਲਾ ਬੇਟਾ
–ਕਮਾਊ ਖਸਮ, ਪੁਲਿੰਗ : ਕਮਾਈ ਕਰਨ ਵਾਲਾ ਪਤੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 629, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-16-02-58-05, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First