ਕਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਰਾ. ਦੇਖੋ, ਕਲਾ. “ਸਭ ਤਜੀ ਮਨੈ ਕੀ ਕਾਮਕਰਾ.” (ਆਸਾ ਮ: ੫) “ਗ੍ਵਾਰਨਿ ਚੰਦਕਰਾ ਸੀ.” (ਕ੍ਰਿਸਨਾਵ) ਗੋਪੀ ਚੰਦ੍ਰਮਾਂ ਦੀ ਕਲਾ ਜੇਹੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12834, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਰਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਰਾ, (ਸੰਸਕ੍ਰਿਤ : करम्भ)=ਮੋਟੇ ਪੀਠੇ ਛੋਲੇ) \ ਪੁਲਿੰਗ : ਵੰਡ; ਚੋਕਰ, ਦਾਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2903, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-30-02-56-33, ਹਵਾਲੇ/ਟਿੱਪਣੀਆਂ:
ਕਰਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਰਾ, ਇਸਤਰੀ ਲਿੰਗ : ਕਲਾ ‘ਸਭ ਤਜੀ ਮਨੈ ਕੀ ਕਾਮਕਰਾ’ (ਆਸਾ. ਮਹਲਾ ਪੰਜਵਾਂ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2903, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-30-03-41-51, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First