ਕਰੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਰੁ. ਦੇਖੋ, ਕਰ. ਟੈਕਸ. “ਅਹਿਕਰੁ ਕਰੇ ਸੁ ਅਹਿਕਰੁ ਪਾਏ.” (ਵਾਰ ਮਾਰੂ ੨, ਮ: ੫) ਇਸ ਹੱਥ ਨਾਲ ਕਰੇ ਅਤੇ ਉਸੇ ਹੱਥ ਨਾਲ ਫਲ ਪਾਵੇ। ੨ ਸੰ. ਕਰ. ਟੈਕਸ. ਦੇਖੋ, ਕਰ ੩. “ਗਊ ਬਿਰਾਹਮਣ ਕਉ ਕਰੁ ਲਾਵਹੁ.” (ਵਾਰ ਆਸਾ) ਦੇਖੋ, ਰਾਜਕਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 46408, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.