ਕਰੋਪ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਰੋਪ [ਨਾਂਪੁ] ਗੁੱਸਾ, ਕ੍ਰੋਧ , ਨਰਾਜ਼ਗੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4543, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਰੋਪ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਰੋਪ. ਸੰ. ਕੋਪ. ਸੰਗ੍ਯਾ—ਗੁੱਸਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4417, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਰੋਪ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਰੋਪ, (ਸੰਸਕ੍ਰਿਤ : कोप=ਗੁੱਸਾ) \  ਪੁਲਿੰਗ : ਕਰੋਧ, ਗੁੱਸਾ, ਰਿੰਜਗੀ, ਖਫ਼ਗੀ, ਨਰਾਜ਼ਗੀ, (ਲਾਗੂ ਕਿਰਿਆ : ਹੋਣਾ)

–ਕਰੋਪਮਾਨ, ਵਿਸ਼ੇਸ਼ਣ : ਕਰੋਧਵਾਨ, ਗੁੱਸੇ ਵਾਲਾ, ਨਰਾਜ਼, ਰਿੰਜ

–ਕਰੋਪਵਾਨ, ਵਿਸ਼ੇਸ਼ਣ : ਕਰੋਧਵਾਨ, ਗੁੱਸੇ ਵਾਲਾ, ਰਿੰਜ, ਨਰਾਜ਼


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 558, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-02-01-34-16, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.