ਕਲਰ ਬਾਕਸ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Color box
ਆਮ ਤੌਰ 'ਤੇ ਇਹ ਸਕਰੀਨ ਦੇ ਹੇਠਲੇ ਖੱਬੇ ਪਾਸੇ (ਲੇਟਵੀਂ ਦਿਸ਼ਾ ਵਿੱਚ) ਹੁੰਦਾ ਹੈ। ਇਸ ਵਿੱਚ ਵੱਖ-ਵੱਖ ਰੰਗਾਂ ਦੀਆਂ ਡੱਬੀਆਂ ਹੁੰਦੀਆਂ ਹਨ। ਇਸ ਦੀ ਵਰਤੋਂ ਚਿੱਤਰਕਾਰੀ ਆਦਿ ਵਿੱਚ ਰੰਗ ਭਰਨ ਲਈ ਕੀਤੀ ਜਾਂਦੀ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1196, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First