ਕਲਿਪ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕਲਿਪ (ਸੰ.। ਸੰਸਕ੍ਰਿਤ ਕਲੑਪ ਬ੍ਰਿਕਸ਼ੑ) ਇੰਦ੍ਰਲੋਕ ਵਿਚ ਇਕ ਬ੍ਰਿਛ ਮੰਨੀਦਾ ਹੈ। ਜਿਸ ਤੋਂ ਜੋ ਚਾਹੋ ਮਿਲ ਜਾਂਦਾ ਹੈ। ਯਥਾ-‘ਏਕ ਨਾਮ ਕਲਿਪ ਤਰ ਤਾਰੇ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2330, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First