ਕਵਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਵਲ. ਸੰ. ਸੰਗ੍ਯਾ—ਬੁਰਕੀ. ਗ੍ਰਾਸ. “ਭਰ੍ਯੋ ਕਵਲ ਕਰ ਆਨਨ ਪਾਯੋ.” (ਗੁਪ੍ਰਸੂ) ੨ ਕਮਲ. “ਗੁਰ ਕੇ ਚਰਨ ਕਵਲ ਰਿਦ ਧਾਰੇ.” (ਸੋਰ ਮ: ੫) “ਕਵਲ ਖਿਰੇ ਮੁਖ ਕਵਲ ਸੁਧਾਰੇ.” (ਗੁਪ੍ਰਸੂ) ਕਮਲ ਸਮਾਨ ਖਿੜੇ ਮੂੰਹ ਵਿੱਚ ਗ੍ਰਾਸ ਪਾਏ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15276, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਵਲ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕਵਲ ਵੇਖੋ ਕਮਲ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15207, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਕਵਲ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਵਲ, (ਸੰਸਕ੍ਰਿਤ) \ ਪੁਲਿੰਗ : ਬੁਰਕੀ, ਗ੍ਰਾਸ : ‘ਭਰਯੌ ਕਵਲ ਕਰ ਆਨਨ ਪਾਯੋ’
( ਗੁਰ ਪ੍ਰਤਾਪ ਸੂਰਜ ਪ੍ਰਕਾਸ਼)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3127, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-16-11-13-50, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First