ਕਸੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਸੇ. ਫ਼ਾ ਸਰਵ—ਕੋਈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 33105, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਸੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕਸੇ (ਸੰ.। ਫ਼ਾਰਸੀ) ਪੁਰਸ਼ , ਸ਼ਖਸ। ਪੁਰਸ਼ ਮਾਤ੍ਰ, ਕਿਸੇ। ਯਥਾ-‘ਨ ਰਿਜਕੁ ਦਸਤ ਆ ਕਸੇ’ ਉਸ ਕਿਸੇ ਪੁਰਸ਼ (ਮਾਤ੍ਰ) ਦੇ ਹੱਥ ਵਿਚ ਰਿਜਕ ਨਹੀਂ ਦਿਤਾ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 33010, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First