ਕਹੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਹੁ. ਕਥਨ ਕਰ. ਬੋਲ। ੨ ਸੰਗ੍ਯਾ—ਬਾਣੀ. ਬਾਤ. ਕਥਾ “ਸੁਕ ਸੰਗ ਰਾਜੇ ਕਹੁ ਕਹੀ.” (ਕ੍ਰਿਸਨਾਵ) ੩ ਦੇਖੋ, ਕਹੁ। ੪ ਕੋ. ਕਉ. ਆਦਿ ਦੇ ਥਾਂ ਭੀ ਇਹ ਸ਼ਬਦ ਵਰਤਿਆ ਹੈ—“ਸਿਖੀ ਕਹੁਁ ਵਡ ਭਾਗ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32073, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਹੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕਹੁ (ਕ੍ਰਿ.। ਦੇਖੋ , ਕਹੰਤ) ਆਖ, ਪਰ ਮੁਰਾਦ ਹੈ ਆਖਦੇ ਹਨ। ਯਥਾ-‘ਕਹੁ ਨਾਨਕ ਹਮ ਨੀਚ ਕਰੰਮਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 31970, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First