ਕਾਇਰ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਕਾਇਰ (ਵਿ,ਪੁ) ਅੱਧ ਵਿੱਚ ਸਾਥ ਛੱਡ ਜਾਣ ਵਾਲਾ ਡਰਪੋਕ
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4190, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਕਾਇਰ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਕਾਇਰ [ਵਿਸ਼ੇ] ਡਰਪੋਕ, ਡਰਾਕਲ , ਬੁਜ਼ਦਿਲ, ਡਰਨ ਵਾਲ਼ਾ  
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4183, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਕਾਇਰ  ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਕਾਇਰ ਅਥਵਾ ਕਾਇਰੁ. ਸੰ. ਕਾਤਰ. ਵਿ—ਡਰਪੋਕ. ਭੀਰੁ. ਕਮਹਿੰਮਤ. “ਮਨਮੁਖੁ ਕਾਇਰੁ ਕਰੂਪੁ ਹੈ.” (ਮ: ੩ ਵਾਰ  ਵਡ)
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4109, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
      
      
   
   
      ਕਾਇਰ ਸਰੋਤ : 
    
      ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
      
           
     
      
      
      
       
	ਕਾਇਰ, (ਸੰਸਕ੍ਰਿਤ : कातर) \ ਵਿਸ਼ੇਸ਼ਣ : ਡਰਪੋਕ, ਡਰਾਕਲ, ਡਰੂ, ਬੇਹੌਸਲਾ, ਬੁਜ਼ਦਿਲ
	–ਕਾਇਰਤਾ, ਵਿਸ਼ੇਸ਼ਣ : ਕਾਇਰ ਦਾ ਭਾਵਵਾਚਕ, ਕਮ-ਹਿੰਮਤੀ, ਬੁਜ਼ਦਿਲੀ, ਡਰਪੁਣਾ
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1613, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-21-03-40-02, ਹਵਾਲੇ/ਟਿੱਪਣੀਆਂ: 
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First