ਕਾਮੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਮੁ. ਦੇਖੋ, ਕਾਮ. “ਊਤਮ ਕਾਮੁ ਜਪੀਐ ਹਰਿਨਾਮੁ.” (ਆਸਾ ਛੰਤ ਮ: ੪) ੨ ਮਨੋਜ. ਮਦਨ. “ਕਾਮੁ ਕ੍ਰੋਧੁ ਅਹੰਕਾਰੁ ਤਜਾਏ.” (ਮਾਰੂ ਸੋਲਹੇ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20632, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Kamu matlb kaam vasnal bhria hoia
Sukhminder kaur,
( 2024/03/30 02:3309)
Please Login First