ਕਾਲਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਲਰ (ਨਾਂ,ਪੁ) ਕਮੀਜ਼ ਦੀ ਗਰਦਨ ਦੁਆਲੇ ਲੱਗੀ ਨੋਕਦਾਰ ਪੱਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1540, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਾਲਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਲਰ [ਨਾਂਪੁ] ਕਮੀਜ਼ ਦਾ ਗਲ਼ਮਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1530, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਾਲਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਲਰ. ਦੇਖੋ, ਕਲਰ. “ਕਾਲਰ ਭੀਤ ਗਿਰੀਐ.” (ਬਿਲਾ ਮ: ੫) ੨ ਸ਼ੋਰਾ , ਜੋ ਕੱਲਰ ਵਿੱਚੋਂ ਕੱਢੀਦਾ ਹੈ. “ਕਾਲਰ ਲਾਦਸਿ ਸਰ ਲਾਂਘਣਉ, ਲਾਭ ਨ ਪੂੰਜੀ ਸਾਥ.” (ਮ: ੧ ਵਾਰ ਮਾਰੂ ੧) ਸ਼ੋਰਾ ਪਾਣੀ ਵਿੱਚ ਖਰ ਜਾਂਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1464, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਾਲਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਾਲਰ, (ਅੰਗਰੇਜ਼ੀ : Collar; ਫ਼ਰਾਂਸੀਸੀ : Coller; ਲਾਤੀਨੀ : Collere, Collum=ਧੌਨ) \ ਪੁਲਿੰਗ : ੧. ਕਪੜੇ ਦਾ ਟੁਕੜਾ ਜੋ ਕਮੀਜ਼ ਦੇ ਗਲੇ ਉਦਾਲੇ ਖ਼ੂਬਸੂਰਤੀ ਲਈ ਜਾਂ ਕੋਟ ਨੂੰ ਮੈਲੇ ਹੋਣ ਤੋਂ ਬਚਾਉਣ ਲਈ ਲਾਉਂਦੇ ਹਨ; ੨. ਕਮੀਜ਼ ਦਾ ਗਲਮਾਂ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 315, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-22-01-38-05, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First