ਕਾਲੂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਲੂ. ਦੇਖੋ, ਕਾਲੂ ਬਾਬਾ । ੨ ਸ਼੍ਰੀ ਗੁਰੂ ਨਾਨਕ ਦੇਵ ਦਾ ਇੱਕ ਸਿੱਖ , ਜੋ ਕਰਤਾਰਪੁਰ ਸੇਵਾ ਵਿੱਚ ਹ਼ਾਜਿਰ ਰਿਹਾ। ੩ ਬੰਮੀ ਗੋਤ ਦਾ ਸੁਲਤਾਨਪੁਰ ਨਿਵਾਸੀ ਇੱਕ ਪ੍ਰੇਮੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ। ੪ ਇੱਕ ਕਹਾਰ , ਜੋ ਝਿਉਰਾਂ ਦਾ ਪੀਰ ਹੋਇਆ ਹੈ. ਇਸ ਦਾ ਦੇਹਰਾ ਪਚਨੰਗਲ ਪਿੰਡ (ਜਿਲਾ ਹੁਸ਼ਿਆਰਪੁਰ) ਵਿੱਚ ਹੈ, ਜਿਸ ਥਾਂ ਦੂਰ ਦੂਰ ਦੇ ਝਿਉਰ ਜਾਕੇ ਪੂਜਦੇ ਹਨ. ਮੇਲਾ ਵੈਸਾਖੀ ਨੂੰ ਹੁੰਦਾ ਹੈ। ੫ ਦੇਖੋ, ਕਾਲੂਨਾਥ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32695, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਾਲੂ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਾਲੂ, (ਸੰਸਕ੍ਰਿਤ :काल=ਕਾਲਾ) \ ਵਿਸ਼ੇਸ਼ਣ : ਕਾਲੇ ਰੰਗ ਦਾ, ਸਿਆਹ, ਅਕਸਰ ਕਰਕੇ ਕਾਲੇ ਰੰਗ ਦੇ ਕੁੱਤੇ ਨੂੰ ਕਹਿੰਦੇ ਹਨ, ਲਾਡ ਦਾ ਨਾਉਂ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5302, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-27-02-20-02, ਹਵਾਲੇ/ਟਿੱਪਣੀਆਂ:
ਕਾਲੂ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਾਲੂ, ਪੁਲਿੰਗ : ਗੁਰੂ ਨਾਨਕ ਦੇਵ ਜੀ ਦੇ ਪਿਤਾ ਦਾ ਨਾਂ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5480, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-27-02-20-15, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First