ਕਾਹੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਹੀ (ਨਾਂ,ਇ) ਦਰਿਆਵਾਂ ਕੰਢੇ ਉੱਗੀ ਅਤੇ ਛੱਪਰ ਆਦਿ ਬੰਨ੍ਹਣ ਲਈ ਵਰਤੀਂਦੀ ਕਾਨਾ ਸ਼੍ਰੇਣੀ ਦੀ ਉੱਚੀ ਸੰਘਣੀ ਸਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5265, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਾਹੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਹੀ [ਨਾਂਇ] ਕਾਨੇ ਦੀ ਇੱਕ ਕਿਸਮ ਜੋ ਦਰਿਆਵਾਂ ਲਾਗੇ ਉਗਦੀ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5261, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਾਹੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾਹੀ. ਕ੍ਰਿ. ਵਿ—ਕਿਸ ਲਈ. ਕਿਸ ਵਾਸਤੇ. “ਬਾਹਰਿ ਨਾਵਹੁ ਕਾਹੀ?” (ਸੋਰ ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5183, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਾਹੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਾਹੀ, (ਸੰਸਕ੍ਰਿਤ : काश=ਘਾਹ+ਈ, ਫ਼ਾਰਸੀ : ਕਾਹ=ਤਿਨਕਾ+ਈ) \ ਇਸਤਰੀ ਲਿੰਗ : ਕਾਹ ਕਾਨੇ ਦੀ ਇੱਕ ਕਿਸਮ ਜੋ ਬੇਲੇ ਵਿੱਚ ਜਾਂ ਦਰਿਆਵਾਂ ਦੇ ਕੰਢਿਆਂ ਤੇ ਪੈਦਾ ਹੁੰਦਾ ਹੈ, ਜਿਨ੍ਹਾਂ ਦੀਆਂ ਕਿਲਕਾਂ ਜਾਣਦੀਆਂ ਹਨ
–ਬੁੱਢਿਆਂ ਢੱਗਿਆਂ ਦੀ ਵਾਹੀ, ਉਗੇ ਦੱਬ ਤੇ ਕਾਹੀ, ਅਖੌਤ : ਕਮਜ਼ੋਰ ਬਲਦਾਂ ਨਾਲ ਕੀਤੀ ਖੇਤੀ ਵਿੱਚ ਕੇਵਲ ਕਾਹੀ ਆਦਿ ਹੀ ਉੱਗਦੇ ਹਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 856, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-23-04-12-42, ਹਵਾਲੇ/ਟਿੱਪਣੀਆਂ:
ਕਾਹੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਾਹੀ, (ਪੁਆਧੀ) \ ਇਸਤਰੀ ਲਿੰਗ : ਨਾਸ, ਖਾਤਮਾ, ਤਬਾਹੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 955, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-23-04-13-14, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First