ਕਿਰਸਾਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਿਰਸਾਣ (ਨਾਂ,ਪੁ) ਖੇਤੀਬਾੜੀ ਕਰਨ ਵਾਲਾ ਕਾਸ਼ਤਕਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5030, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਿਰਸਾਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਿਰਸਾਣ. ਸੰਗ੍ਯਾ—ਜੋ ਕ੍ਰਿ ਕਰੇ. ਜੋ ਜ਼ਮੀਨ ਵਾਹੇ. ਕ੍ਰਿਕ. ਕ੍ਰਿਕਰ. ਕ੍ਰਿਕਾਰ. ਕ੍ਰਿਵਲ. ਕ੍ਰਿਵਾਨ. ਹਲਵਾਹ. ਕਾਸ਼ਤਕਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4921, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕਿਰਸਾਣ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਿਰਸਾਣ, ਸੰਸਕ੍ਰਿਤ : कृषाण कृष=ਖੇਤੀ ਕਰਨ ਵਾਲਾ, ਵਾਹਕ, ਜ਼ਿਮੀਂਦਾਰ, ਕਿਸਾਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 810, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-04-13-04-05-05, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First