ਕਿਲੋ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Kilo (ਕਿਲੋ) ਕਿਲੋ: ਇਹ ਸ਼ਬਦ ਦੇ ਪਹਿਲਾਂ ਲਗਦਾ ਹੈ ਜੋ ਇਕ ਹਜ਼ਾਰ ਨੂੰ ਵਿਅਕਤ ਕਰਦਾ ਹੈ ਅਤੇ ਪ੍ਰਣਾਲੀ ਅੰਤਰਰਾਸ਼ਟਰੀ ਇਕਾਈਆਂ (systeme international unites) ਨਾਲ ਜੁੜਿਆ ਹੋਇਆ ਹੈ। ਇਹ ਇਕਾਈ x 103 ਨੂੰ ਪ੍ਰਦਰਸ਼ਿਤ ਕਰਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9791, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First