ਕੁਜੋੜ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Misjoinder_ਕੁਜੋੜ: ਜਿਥੇ ਕਿਸੇ ਦਾਵੇ ਵਿਚ ਵਿਅਕਤੀਆਂ ਨੂੰ ਗ਼ਲਤ ਤੌਰ ਤੇ ਮੁੱਦਈ ਜਾਂ ਮੁਦਾਲੇ ਦੇ ਤੌਰ ਤੇ ਸ਼ਾਮਲ ਕੀਤਾ ਜਾਂਦਾ ਹੋਵੇ ਅਰਥਾਤ ਜਿਥੇ ਉਨ੍ਹਾਂ ਵਿਅਕਤੀਆਂ ਨੂੰ ਦਾਵੇ ਦੀ ਧਿਰ ਬਣਾ ਲਿਆ ਜਾਂਦਾ ਹੈ ਜਿਨ੍ਹਾਂ ਨੂੰ ਨਹੀਂ ਬਣਾਇਆ ਜਾਣਾ ਚਾਹੀਦਾ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1350, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.