ਕੁਤਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁਤਰ (ਨਾਂ,ਇ) ਭੋਂਏਂ ਦਾ ਤਿਰਛਾ ਟੁਕੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5231, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੁਤਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁਤਰ [ਨਾਂਇ] (ਗਣਿ) ਚੱਕਰ ਨੂੰ ਦੋ ਬਰਾਬਰ ਹਿੱਸਿਆਂ ਵਿੱਚ ਵੰਡਣ ਵਾਲ਼ੀ ਰੇਖਾ , ਕਾਟ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5225, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੁਤਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੁਤਰ, (ਅਰਬੀ : ਕੁਤਰ) \ ਪੁਲਿੰਗ : ਉਹ ਵਿਕਤਰਨੀ ਰੇਖਾ ਜੋ ਚੱਕਰ ਦੇ ਕੇਂਦਰ ’ਚੋਂ ਲੰਘਦੀ ਹੈ। ਇਹ ਚੱਕਰ ਨੂੰ ਦੋ ਬਰਾਬਰ ਹਿੱਸਿਆਂ ਵਿੱਚ ਵੰਡ ਦਿੰਦੀ ਹੈ, ਵਿਆਸ, Diameter
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 926, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-04-02-22-50, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First