ਕੁਬੋਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਬੋਲ [ਨਾਂਪੁ] ਅਣਉੱਚਿਤ ਬੋਲ, ਕੁਬਚਨ, ਮੰਦਾ ਬੋਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10710, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੁਬੋਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਬੋਲ. ਸੰਗ੍ਯਾ—ਨਿੰਦਿਤ ਬੋਲ. ਕੁਵਾਕ੍ਯ. ਕੌੜਾ ਵਚਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10679, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.