ਕੁਮਾਊਂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਮਾਊਂ ਦੇਖੋ, ਕਮਾਊਂ। ੨ ਸੰ. र्कूमाचल —ਕੂਮਾ੗ਚਲ. ਯੂ. ਪੀ. ਵਿੱਚ ਇੱਕ ਇਲਾਕਾ, ਜਿਸ ਦਾ ਪਰਿਮਾਣ ੬੦੦ ਵਰਗ ਮੀਲ ਹੈ. ਇਸ ਦੇ ਉੱਤਰ ਤਿੱਬਤ, ਪੂਰਵ ਨੇਪਾਲ, ਦੱਖਣ ਬਰੇਲੀ ਅਤੇ ਰਾਮਪੁਰ ਰਾਜ , ਪੱਛਮ ਟੇਹਰੀ ਰਿਆਸਤ ਹੈ. ਇਸ ਦਾ ਪੁਰਾਣਾ ਨਾਉਂ “ਪੰਚਕੂਟ” ਭੀ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2589, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁਮਾਊਂ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁਮਾਊਂ, ਪੁਲਿੰਗ  \ ਇਸਤਰੀ ਲਿੰਗ : ਜ਼ਿਲ੍ਹਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 504, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-11-04-40-59, ਹਵਾਲੇ/ਟਿੱਪਣੀਆਂ:

ਕੁਮਾਊਂ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁਮਾਊਂ, ਵਿਸ਼ੇਸ਼ਣ : ‘ਕਮਾਊਂ’


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 504, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-11-04-42-10, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.