ਕੁਲੀਨ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁਲੀਨ (ਵਿ,ਪੁ) ਉੱਚੀ ਕੁਲ ਅਤੇ ਇੱਜ਼ਤਦਾਰ ਘਰਾਣੇ ਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5675, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੁਲੀਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁਲੀਨ [ਵਿਸ਼ੇ] ਵੇਖੋ ਕੁਲਵੰਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5664, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੁਲੀਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁਲੀਨ. ਵਿ—ਉੱਤਮ ਕੁਲ ਵਿੱਚ ਹੋਣ ਵਾਲਾ. ਖ਼ਾਨਦਾਨੀ. ਚੰਗੇ ਘਰਾਣੇ ਦਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5584, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੁਲੀਨ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕੁਲੀਨ ਸੰਸਕ੍ਰਿਤ ਕੁਲੀਨ। ਉਚੀ ਕੁਲ ਵਾਲਾ, ਖ਼ਾਨਦਾਨ- ਅਤਿ ਸੁੰਦਰ ਕੁਲੀਨ ਚਤੁਰ ਮੁਖਿ ਙਿਆਨੀ ਧਨਵੰਤ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5537, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਕੁਲੀਨ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੁਲੀਨ, (ਸੰਸਕ੍ਰਿਤ : कुलीन) \ ਵਿਸ਼ੇਸ਼ਣ : ਕੁਲਵੰਤ, ਭਲਾਮਾਣਸ, ਸ਼ਰੀਫ, ਉੱਤਮ ਕੁਲ ਵਿੱਚ ਉਤਪੰਨ, ਖ਼ਾਨਦਾਨੀ, ਚੰਗੇ ਘਰਾਣੇ ਦਾ; ਪੁਲਿੰਗ : ਇੱਕ ਤਰ੍ਹਾਂ ਦੇ ਬੰਗਾਲੀ ਬ੍ਰਾਹਮਣ
–ਕੁਲੀਨ ਬਰਾਹਮਣ, ਪੁਲਿੰਗ : ਨਾਈ ਆਪਣੇ ਆਪ ਨੂੰ ਕੁਲੀਨ ਬਰਾਹਮਣ ਆਖਦੇ ਹਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 965, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-19-11-01-01, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First