ਕੁਹਾੜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁਹਾੜੀ (ਨਾਂ,ਇ) ਲੋਹੇ ਦੇ ਤੇਜ਼ ਅਤੇ ਚੌੜੇ ਫਲ ਦੀ ਪੀਨ ਵਿੱਚ ਲੱਕੜ ਦਾ ਦਸਤਾ ਫਸਾ ਕੇ ਬਣਾਇਆ ਰੁੱਖਾਂ ਦੀਆਂ ਟਾਹਣੀਆਂ ਆਦਿ ਛਾਂਗਣ/ਵੱਢਣ ਵਾਲਾ ਘਰੇਲੂ ਸੰਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2922, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੁਹਾੜੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁਹਾੜੀ ਸੰਗ੍ਯਾ—ਕੁਠਾਰ. ਕੁਠਾਰੀ ਦੇਖੋ, ਕੁਠਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2861, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First