ਕੁੜਤਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੜਤਾ (ਨਾਂ,ਪੁ) ਕਾਲਰ ਕਫ਼ਾਂ ਅਤੇ ਦੁਵੱਲੀ ਚਾਕ ਰੱਖ ਕੇ ਪਹਿਨਾਵੇ ਵਜੋਂ ਸਿਊਂਤਾ ਮਰਦਾਵਾਂ ਝੱਗਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2931, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੁੜਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੜਤਾ [ਨਾਂਪੁ] ਕਮੀਜ਼, ਕੁਰਤਾ, ਝੱਗਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2922, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੁੜਤਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੜਤਾ. ਦੇਖੋ, ਕੁਰਤਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2842, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁੜਤਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁੜਤਾ, ਪੁਲਿੰਗ : ਕੁਰਤਾ

–ਕੁੜਤੀ, ਇਸਤਰੀ ਲਿੰਗ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 375, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-22-12-00-35, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.