ਕੁੱਜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁੱਜਾ (ਨਾਂ,ਪੁ) ਮਿੱਟੀ ਦਾ ਗੜਵਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15933, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੁੱਜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁੱਜਾ [ਨਾਂਪੁ] ਮਿੱਟੀ ਦਾ ਛੋਟਾ ਬਰਤਨ , ਤੌੜੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15932, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੁੱਜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁੱਜਾ. ਦੇਖੋ, ਕੂਜਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15778, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੁੱਜਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੁੱਜਾ, (ਫ਼ਾਰਸੀ : ਕੂਜ਼ਾ) \ ਪੁਲਿੰਗ : ੧. ਮਿੱਟੀ ਦੀ ਗੜਵੀ; ੨. ਕੂਜਾ ਮਿਸਰੀ
–ਕੁੱਜਾ ਮਿਸਰੀ, ਇਸਤਰੀ ਲਿੰਗ : ਕੂਜਾ ਮਿਸਰੀ, ਉਹ ਮਿਸਰੀ ਜੋ ਮਿੱਟੀ ਦੀਆਂ ਠੁਠੀਆਂ ਵਿੱਚ ਜਮਾਈ ਜਾਂਦੀ ਹੈ
–ਕੁੱਜੀ, ਇਸਤਰੀ ਲਿੰਗ : ਇੱਕ ਕੁੱਜਾ
–ਕੁੱਜੇ ਵਿੱਚ ਸਮੁੰਦਰ ਬੰਦ ਕਰਨਾ, ਮੁਹਾਵਰਾ : ਵੱਡੀ ਸਾਰੀ ਗੱਲ ਨੂੰ ਥੋੜ੍ਹੇ ਸ਼ਬਦਾਂ ਵਿੱਚ ਦੱਸ ਦੇਣਾ, ਥੋੜ੍ਹੇ ਲਫਜ਼ਾਂ ਵਿੱਚ ਬਹੁਤ ਮਤਲਬ ਬੰਦ ਕਰਨਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1920, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-04-29-12-42-16, ਹਵਾਲੇ/ਟਿੱਪਣੀਆਂ:
ਕੁੱਜਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੁੱਜਾ, (ਫ਼ਾਰਸੀ : ਕੂਜ਼ਾ√ਅਰਬੀ : ਕੂਜ਼) \ ਇਸਤਰੀ ਲਿੰਗ : ਕੁੱਜਾ ਦਾ ਲਘੁਤਾਵਾਚਕ, ਛੋਟਾ ਕੁੱਜਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1919, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-04-29-04-10-21, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First