ਕੂੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੂੜਾ (ਨਾਂ,ਪੁ) ਹੂੰਝ ਕੇ ਇਕੱਠਾ ਕੀਤਾ ਸੁੱਟਣ ਯੋਗ ਮਿੱਟੀ-ਘੱਟਾ ਜਾਂ ਗੰਦ-ਮੰਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30738, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੂੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੂੜਾ [ਨਾਂਪੁ] ਨਿਕੰਮੀਆਂ ਅਤੇ ਰੱਦੀ ਚੀਜ਼ਾਂ ਦਾ ਸੰਗ੍ਰਹਿ, ਕਚਰਾ , ਗੰਦ-ਮੰਦ, ਕੂੜਾ-ਕਰਕਟ [ਵਿਸ਼ੇ] ਝੂਠਾ , ਗ਼ਲਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30716, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੂੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੂੜਾ. ਸੰਗ੍ਯਾ—ਕਤਵਾਰ. ਸੰਬਰਣ। ੨ ਵਿ—ਝੂਠਾ. ਕੂਟ ਸਹਿਤ. “ਕੂੜਾ ਲਾਲਚੁ ਛੋਡੀਐ.” (ਆਸਾ ਅ: ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30574, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੂੜਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੂੜਾ, (ਪ੍ਰਾਕ੍ਰਿਤ : कूड; ਸੰਸਕ੍ਰਿਤ : कूट=ਢੇਰ) \ ਪੁਲਿੰਗ : ਹੂੰਝਿਆ ਹੋਇਆ ਗੰਦ ਮੰਦ, ਨਿਕੰਮੀ ਚੀਜ਼, ਮਿੱਟੀ ਘੱਟਾ; ਵਿਸ਼ੇਸ਼ਣ : ਝੂਠਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5125, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-26-10-33-13, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First