ਕੇਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੇਰ (ਨਾਂ,ਇ) ਚੂਹੇ ਦੁਆਰਾ ਖੁੱਡ ਵਿੱਚੋਂ ਕੱਢੀ ਮਿੱਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 46505, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੇਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੇਰ. ਵ੍ਯ—ਸੰਬੰਧ ਬੋਧਕ ਅਵ੍ਯਯ. ਦਾ. ਕਾ. “ਗੁਰੁ ਕੇਰ ਹੁਕਮ ਸਿਰ ਧਾਰਲੀਨ.” (ਗੁਪ੍ਰਸੂ) ੨ ਸੰਗ੍ਯਾ—ਮਾਂਗਟ ਤੋਂ ਪੰਜ ਕੋਹ ਪੂਰਵ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਇੱਕ ਗੁਰਦ੍ਵਾਰਾ. ਦੇਖੋ, ਕੇਰ ਸਾਹਿਬ। ੩ ਫ਼ਾ ਲਿੰਗ. ਜਨਨੇਂਦ੍ਰਿਯ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 46390, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੇਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੇਰ, (ਲਹਿੰਦੀ) \ ਪੁਲਿੰਗ : ਟੋਭੇ ਜਾਂ ਛੱਪੜ ਦਾ ਕੰਢਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 10322, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-29-02-33-25, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First