ਕੋਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਆ (ਨਾਂ,ਪੁ) ਨੇਤਰ (ਅੱਖ) ਦਾ ਕਿਨਾਰਾ ਜਾਂ ਕੋਨਾ; ਇੱਖ ਆਦਿਕ ਦੀ ਅੱਖ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4119, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੋਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਆ [ਨਾਂਪੁ] ਰੇਸ਼ਮ ਦੇ ਕੀੜੇ ਦਾ ਘਰ; ਟਸਰ ਨਾਮਕ ਰੇਸ਼ਮ ਦਾ ਕੀੜਾ; ਅੱਖ ਦਾ ਕੋਨਾ; ਗੰਨਾ ਉੱਗਣ ਸਮੇਂ ਦੀ ਹਾਲਤ, ਤੂਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4119, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੋਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਆ. ਸੰਗ੍ਯਾ—ਅੱਖ ਦਾ ਕਿਨਾਰਾ. ਨੇਤ੍ਰ ਦਾ ਕੋਣਾ। ੨ ਇੱਖ ਆਦਿਕ ਦੀ ਅੱਖ , ਜਿਸ ਵਿੱਚੋਂ ਅੰਕੁਰ ਉਗਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4085, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੋਆ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੋਆ, (ਸੰਸਕ੍ਰਿਤ : कोश; ਹਿੰਦੀ : कोसा) \ ਪੁਲਿੰਗ : ੧. ਰੇਸ਼ਮ ਦੇ ਕੀੜੇ ਦਾ ਘਰ; ੨. ਟਸਰ ਨਾਮਕ ਰੇਸ਼ਮ ਦਾ ਕੀੜਾ; ੩. ਮਹੂਏ ਦਾ ਪੱਕਾ ਫੱਲ; ੪ ਕਟਹਲ ਦੇ ਪੱਕੇ ਬੀਜ ਕੋਸ਼; ੫. ਅੱਖ ਦਾ ਡੇਲਾ; ੬. ਅੱਖ ਦਾ ਕੋਨਾ; ੭. ਇੱਖ ਆਦਿ ਦੀ ਅੱਖ ਗੰਨੇ ਦੇ ਉਗਣ ਦੀ ਹਾਲਤ, ਤੂਈ, ਗੋਭ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 554, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-06-01-12-03-11, ਹਵਾਲੇ/ਟਿੱਪਣੀਆਂ:

ਕੋਆ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੋਆ, ਪੜਨਾਂਵ : ਕੋਈ : ‘ਸਾਧ ਨਾ ਦਿੱਸੇ ਜਗ ਵਿੱਚ ਕੋਆ’

(ਭਾਈ ਗੁਰਦਾਸ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 554, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-06-01-12-05-14, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.