ਕੋਪ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੋਪ. ਸੰ. ਸੰਗ੍ਯਾ—ਗੁੱਸਾ. ਕ੍ਰੋਧ. “ਕੋਪ ਜਰੀਆ.” (ਕਾਨ ਮ: ੫) “ਕੋਪ ਕੈ ਚੰਡ ਪ੍ਰਚੰਡ ਚੜ੍ਹੀ.” (ਚੰਡੀ ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21888, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੋਪ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕੋਪ (ਸੰ.। ਸੰਸਕ੍ਰਿਤ) ਕ੍ਰੋਧ। ਯਥਾ-‘ਹੰਸੁ ਹੇਤੁ ਲੋਭੁ ਕੋਪੁ ਚਾਰੇ ਨਦੀਆ ਅਗਿ’ ਹਿੰਸਾ ਮੋਹ , ਲੋਭ, ਤੇ ਕ੍ਰੋਧ ਇਹ ਚਾਰ ਅੱਗ ਦੀਆਂ ਨਦੀਆਂ ਹਨ।
ਦੇਖੋ, ‘ਕੋਪ ਜਰੀਆ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 21850, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਕੋਪ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੋਪ, (ਸੰਸਕ੍ਰਿਤ : कीप) \ ਪੁਲਿੰਗ : ਕਰੋਧ, ਗੁੱਸਾ
–ਕੋਪਮਾਨ, ਵਿਸ਼ੇਸ਼ਣ : ਕਰੋਪੀ, ਕਰੋਧੀ, ਗੁਸੈਲ, ਕਰੋਧਵਾਨ
–ਕੋਪਵਾਨ, ਵਿਸ਼ੇਸ਼ਣ : ਕਰੋਪੀ, ਗੁਸੈਲਾ, ਕਰੋਧਵਾਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2733, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-06-07-10-36-42, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First