ਕੰਜਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੰਜਰੀ (ਨਾਂ,ਇ) 1 ਹਮ ਬਿਸਤਰੀ ਦਾ ਪੇਸ਼ਾ ਕਰਨ ਵਾਲੀ ਇਸਤਰੀ; ਵੇਸਵਾ 2 ਨਾਚੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3391, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੰਜਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੰਜਰੀ [ਨਾਂਇ] ਨੱਚਣ ਵਾਲ਼ੀ ਤੀਵੀਂ , ਨਾਚੀ , ਨ੍ਰਿਤਕਾ; ਰੰਡੀ , ਵੇਸਵਾ; ਬੇਸ਼ਰਮ ਇਸਤਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3384, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੰਜਰੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੰਜਰੀ, (ਕੰਚਨੀ) / ਇਸਤਰੀ ਲਿੰਗ : ੧. ਪੇਸ਼ਾ ਕਰਨ ਵਾਲੀ ਇਸਤਰੀ, ਰੰਡੀ, ਵੇਸਵਾ; ੨. ਨਾਚੀ; ੩. ਬੇਸ਼ਰਮ ਤੀਵੀਂ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 596, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-15-11-21-42, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First