ਕੰਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੰਤ (ਨਾਂ,ਪੁ) ਪਤੀ; ਸੁਆਮੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24544, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੰਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੰਤ [ਨਾਂਪੁ] ਪਤੀ , ਖ਼ਾਵੰਦ, ਘਰਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24535, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੰਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੰਤ. ਸੰ. कान्त —ਕਾਂਤ. ਸੰਗ੍ਯਾ—ਜੋ ਚਾਹੁਣ ਯੋਗ੍ਯ ਹੈ, ਸ੍ਵਾਮੀ. ਪਤਿ. “ਅਵਿਗੁਣਿਆਰੀ ਕੰਤ ਵਿਸਾਰੀ.” (ਧਨਾ ਛੰਤ ਮ: ੧) ਦੇਖੋ, ਪਤਿ ੭। ੨ ਵਿ—ਸੁੰਦਰ. ਮਨੋਹਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24455, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੰਤ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕੰਤ (ਸੰ.। ਸੰਸਕ੍ਰਿਤ ਕਾਂਤ) ਪਤੀ , ਸੁਆਮੀ। ਦੇਖੋ , ‘ਪਾਸਾਰਾ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 24414, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਕੰਤ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੰਤ, (ਸੰਸਕ੍ਰਿਤ : कान्त) \ ਪੁਲਿੰਗ : ੧. ਜੋ ਚਾਹੁਣਯੋਗ ਹੈ, ਸੁੰਦਰ, ਮਸ਼ੂਕ; ੨. ਸੁਆਮੀ, ਘਰ ਵਾਲਾ, ਪਤੀ, ਖਸਮ; ੩. ਰੱਬ
–ਕੰਤ ਮਹੇਲੀ, (ਸੰਸਕ੍ਰਿਤ : कान्त=ਜੋ ਚਾਹੁਣ ਯੋਗ ਹੈ+ਮਹਿਲਾ=ਇਸਤਰੀ) \ ਇਸਤਰੀ ਲਿੰਗ : ੧. ਸੁੰਦਰ ਇਸਤਰੀ; ੨. ਪਤੀ ਨੂੰ ਪਿਆਰੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5419, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-25-08-54-11, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First