ਕੱਟੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੱਟੀ (ਨਾਂ,ਇ) ਮਹਿੰ ਦਾ ਮਦੀਨ ਜਾਅ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9820, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੱਟੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੱਟੀ, (ਸੰਸਕ੍ਰਿਤ : कटाह=ਮੱਝ ਦਾ ਬੱਚਾ) \ ਇਸਤਰੀ ਲਿੰਗ : ੧. ਮੱਝ ਦੀ ਬੱਚੀ, ੨. ਝੋਟੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2198, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-18-07-28-20, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First