ਕੱਤਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਤਕ [ਨਾਂਪੁ] ਬਿਕਰਮੀ ਅਤੇ ਨਾਨਕਸ਼ਾਹੀ ਸੰਮਤ ਦਾ ਇੱਕ ਮਹੀਨਾ ਜੋ ਲਗਭਗ ਅੱਧ ਅਕਤੂਬਰ ਤੋਂ ਅੱਧ ਨਵੰਬਰ ਤੱਕ ਹੁੰਦਾ ਹੈ, ਕੱਤੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14695, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੱਤਕ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੱਤਕ, (ਸੰਸਕ੍ਰਿਤ : कार्तिक) \ ਪੁਲਿੰਗ : ਬਿਕਰਮੀ ਸੰਮਤ ਦਾ ਸੱਤਵਾਂ ਮਹੀਨਾ, ਕੱਤੇਂ

–ਕੱਤਕ ਦੀ ਕੁਤੀਆ, ਇਸਤਰੀ ਲਿੰਗ : ਬਦਚਲਣ ਤੀਵੀਂ, ਵਿਭਚਾਰਣ ਇਸਤਰੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3191, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-25-08-55-27, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.