ਖਚਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਚਰਾ (ਵਿ,ਪੁ) ਚਲਾਕ; ਮਚਲਾ; ਫ਼ਰੇਬੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5343, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖਚਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਚਰਾ [ਵਿਸ਼ੇ] ਵੇਖੋ ਖਚਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5343, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖਚਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਚਰਾ. ਵਿ—ਦੋਗਲਾ। ੨ ਨੀਚ. ਦੁ। ੩ ਸ਼ਰੀਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5270, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖਚਰਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖਚਰਾ (ਸੰਸਕ੍ਰਿਤ : खेसर=ਖੱਚਰ) \ ਪੁਲਿੰਗ : ਇੱਕ ਨਰ ਜਾਨਵਰ ਜੋ ਘੋੜੀ ਤੇ ਖੋਤੇ ਦੇ ਮੇਲ ਤੋਂ ਪੈਦਾ ਹੁੰਦਾ ਹੈ
ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 514, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-05-02-48-48, ਹਵਾਲੇ/ਟਿੱਪਣੀਆਂ:
ਖਚਰਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖਚਰਾ (ਸੰਸਕ੍ਰਿਤ : खेसर=ਖੱਚਰ) \ ਪੁਲਿੰਗ : ਇੱਕ ਨਰ ਜਾਨਵਰ ਜੋ ਘੋੜੀ ਤੇ ਖੋਤੇ ਦੇ ਮੇਲ ਤੋਂ ਪੈਦਾ ਹੁੰਦਾ ਹੈ
ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 514, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-05-02-48-49, ਹਵਾਲੇ/ਟਿੱਪਣੀਆਂ:
ਖਚਰਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖਚਰਾ, (ਸੰਸਕ੍ਰਿਤ : कच्चर=ਭੈੜਾ ਜਾਂ ਸੰਸਕ੍ਰਿਤ : खेसर=ਖੱਚਰ) \ ਵਿਸ਼ੇਸ਼ਣ : ੧. ਖੱਚਰ ਜਿਹਾ, ਚਲਾਕ, ਮਕਰਾ, ਮਚਲਾ, ਯਮ੍ਹਲਾ ; ੨. ਗਹਿਰੀ ਤਾੜ ਵਾਲਾ ; ੩. ਦੋਗਲਾ ; ੪. ਦੁਸ਼ਟ, ਪਾਜੀ ; ਪੁਲਿੰਗ : ਮਖੌਲੀਆ, ਭੰਡ
–ਖਚਰਾਈ, ਇਸਤਰੀ ਲਿੰਗ : ਖਚਰਾ ਹੋਣ ਦਾ ਭਾਵ, ਖਚਰਪੁਣਾ
–ਖਚਰਾਪਣ, ਖਚਰਾਪਨ, ਪੁਲਿੰਗ : ਖਚਰਾ, ਚਲਾਕੀ, ਮਕਰ, ਫ਼ਰੇਬ
–ਖਚਰੋਟ, ਪੁਲਿੰਗ : ਖੱਚਰਪੁਣਾ
ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 513, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-05-02-49-08, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First