ਖਪਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਪਰੀ. ਖੋਪਰੀਧਾਰੀ. ਦੇਖੋ, ਖਪਰ। ੨ ਭਿਖ੍ਯਾ ਮੰਗਣ ਦੀ ਕਿਸ਼ਤੀ ਰੱਖਣ ਵਾਲਾ. ਦੇਖੋ, ਖਪਰ ੨. “ਖਲੜੀ ਖਪਰੀ ਲਕੜੀ ਚਮੜੀ.” (ਆਸਾ ਮ: ੧) ਚਰਮਪੋਸ਼, ਕਾਪਾਲਿਕ, ਦੰਡੀਸੰਨ੍ਯਾਸੀ, ਮ੍ਰਿਗਚਰਮਧਾਰੀ ਬ੍ਰਹਮਚਾਰੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4070, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.