ਖਰਾਸ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਰਾਸ (ਨਾਂ,ਪੁ) ਬਲਦਾਂ ਦੀ ਜੋਗ ਜਾਂ ਊਠ ਆਦਿ ਨਾਲ ਗੇੜੀ ਜਾਣ ਵਾਲੀ ਵੱਡੇ ਪੁੜਾਂ ਦੀ ਚੱਕੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5233, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖਰਾਸ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਰਾਸ. ਸੰਗ੍ਯਾ—ਖਰ (ਖੁਰਦਰੀ) ਆਸ (ਚੱਕੀ). ਅਥਵਾ—ਖਰ (ਵਡੀ) ਆਸ (ਚੱਕੀ). ਆਟਾ ਪੀਹਣ ਦੀ ਵਡੀ ਚੱਕੀ , ਜੋ ਬੈਲ ਆਦਿਕ ਅਥਵਾ ਕਿਸੇ ਹੋਰ ਤ਼ਾਕ਼ਤ ਨਾਲ ਚਲਾਈਦੀ ਹੈ। ੨ ਫ਼ਾ ਖ਼ਰਾਸ਼. ਝਰੀਟ. ਰਗੜ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5154, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First