ਖਲੋਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਲੋਣਾ [ਕਿਅ] ਖੜ੍ਹੇ ਹੋਣਾ; ਠਹਿਰ ਜਾਣਾ, ਰੁਕ ਜਾਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4850, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖਲੋਣਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖਲੋਣਾ, (=ਖੜੋਨਾ, ਹਿੰਦੀ : खड़ा; ਸਿੰਧੀ : ਖਰੋਂ; ਗੁਜਰਾਤੀ : ਖਡੂੰ, ਮਰਾਠੀ : ਖਡਾ <ਪ੍ਰਾਕ੍ਰਿਤ : स्वड्डओ) \ ਕਿਰਿਆ ਸਕਰਮਕ : ਖੜੇ ਹੋਣਾ, ਠਹਿਰਨਾ, ਅਟਕਣਾ, ਰੁਕਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 74, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-29-02-36-03, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First