ਖਹਿਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਹਿਰਾ. ਕਹਲੂਰ ਦੇ ਰਾਜਾ ਤਾਰਾਚੰਦ ਦੇ ਪੁਤ੍ਰ ਜਹੀਰ ਚੰਦ ਦੀ ਵੰਸ਼ ਦੇ ਰਾਜਪੂਤ। ੨ ਇੱਕ ਜੱਟ ਗੋਤ੍ਰ , ਜਿਸ ਵਿੱਚੋਂ “ਮਹਮਾ” ਨਾਮੀ ਗੁਰੂ ਅੰਗਦ ਦੇਵ ਦਾ ਪ੍ਰਸਿੱਧ ਸਿੱਖ ਸੀ। ੩ ਖਹਿਰਾ ਗੋਤ ਦਾ ਵਸਾਇਆ ਇੱਕ ਪਿੰਡ. ਦੇਖੋ, ਬਾਵਲੀ ਸਾਹਿਬ ਨੰ: ੭.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2711, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First