ਖਿਡੌਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਿਡੌਣਾ (ਨਾਂ,ਪੁ) ਬਾਲਾਂ ਦੇ ਖੇਡਣ ਲਈ ਧਾਤ, ਲੱਕੜੀ ਜਾਂ ਮਿੱਟੀ ਆਦਿ ਦੀ ਬਣਾਈ (ਆਕ੍ਰਿਤੀ) ਵਸਤੂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3230, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖਿਡੌਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਿਡੌਣਾ [ਨਾਂਪੁ] ਖੇਡਣ ਵਾਲ਼ੀ ਵਸਤੂ , ਖਿਲੌਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3226, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖਿਡੌਣਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖਿਡੌਣਾ, ਪੁਲਿੰਗ : ਖਿਡਾਉਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 228, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-13-10-34-55, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First