ਖੀਰੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੀਰੁ ਸਿੰਧੀ. ਦੁੱਧ. ਦੇਖੋ, ਖੀਰ. “ਖੀਰੁ ਪੀਐ ਖੇਲਾਈਐ.” (ਸ੍ਰੀ ਮ: ੧ ਪਹਿਰੇ) ੨ ਰਸਮੁੰਦਰ. “ਰਤਨੁ ਉਪਾਇ ਧਰੇ ਖੀਰੁ ਮਥਿਆ.” (ਆਸਾ ਮ: ੧) ਪਾਯਸ. ਰੱਨ. ਦੇਖੋ, ਘਿਆਲੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6474, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First