ਖੁਦਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਖੁਦਾ (ਸੰ.। ਫ਼ਾਰਸੀ ਖ਼ੁਦਾ) ੧. ਮਾਲਕ

੨. ਰੱਬ , ਵਾਹਿਗੁਰੂ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11393, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਖੁਦਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੁਦਾ, (ਲਹਿੰਦੀ) \ (ਸ਼ਾਇਦ ਖਦਾ <ਫ਼ਾਰਸੀ ) ਪੁਲਿੰਗ : ਕੱਟੇ ਹੋਏ ਸਿੰਗਾਂ ਵਾਲਾ ਬੈਲ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 648, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-31-12-29-20, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.