ਖੁਰਪਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੁਰਪਾ (ਨਾਂ,ਪੁ) ਵੇਖੋ : ਰੰਬਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8100, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੁਰਪਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੁਰਪਾ [ਨਾਂਪੁ] ਖੇਤੀ ਦਾ ਇੱਕ ਸੰਦ ਜਿਸ ਨਾਲ਼ ਗੋਡੀ ਕੀਤੀ ਜਾਂਦੀ ਹੈ, ਰੰਬਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8094, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੁਰਪਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੁਰਪਾ. ਸੰ. ਰਪ੍ਰ. ਸੰਗ੍ਯਾ—ਜੋ ਰ (ਉਸਤਰੇ) ਦੀ ਤਰਾਂ ਕੱਟੇ. ਰੰਬਾ. ਘਾਹ ਖੁਰਚਣ ਅਤੇ ਗੋਡੀ ਕਰਨ ਦਾ ਇੱਕ ਸੰਦ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7939, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖੁਰਪਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੁਰਪਾ, (ਸੰਸਕ੍ਰਿਤ : क्षुरप=ਗੋਡੀ ਕਰਨ ਦਾ ਸੰਦ; ਪ੍ਰਾਕ੍ਰਿਤ : खुरप) \ ਪੁਲਿੰਗ : ੧. ਘਾਹ ਖੋਦਣ ਦਾ ਇੱਕ ਖ਼ਾਸ ਸੰਦ ਜਿਸ ਦਾ ਫਲ ਧਾਰਦਾਰ ਤੇ ਕਾਫ਼ੀ ਚੌੜੇ ਮੂੰਹ ਵਾਲਾ ਹੁੰਦਾ ਹੈ ਤੇ ਪਿੱਛੇ ਦਸਤਾ ਲੱਕੋਂ ਉੱਠਵਾਂ ਹੁੰਦਾ ਹੈ, ਰੰਬਾ; ੨. ਖੌਂਚਾ, ਜਿਸ ਨਾਲ ਕੜਾਹੀਆਂ ਆਦਿ ਨਾਲੋਂ ਘਰੋੜੀ ਲਾਹੀ ਜਾਂਦੀ ਹੈ
–ਖੁਰਪੀ, ਇਸਤਰੀ ਲਿੰਗ : ਛੋਟਾ ਖੁਰਪਾ, ਸਿੱਪੀ, ਹੰਬੀ, ਚਿੱਪੀ ਜਿਸ ਨਾਲ ਰੋਟੀਆਂ ਉਥੱਲੀਆਂ ਜਾਂਦੀਆਂ ਹਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 18, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-01-12-29-16, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First