ਖੁੱਡ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੁੱਡ (ਨਾਂ,ਇ) ਚੂਹੇ, ਸੱਪ, ਸਾਨ੍ਹੇ ਜਾਂ ਗੋਹ ਆਦਿ ਜਾਨਵਰਾਂ ਦੇ ਰਹਿਣ ਦੀ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 47519, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੁੱਡ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੁੱਡ [ਨਾਂਇ] ਮੋਘਾ , ਛੇਕ, ਮੋਰੀ , ਬਿਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 47496, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੁੱਡ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੁੱਡ. ਬਿਲ. ਖੱਡ. ਦੇਖੋ, ਖੁਡ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 47318, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Virat Sahani,
( 2020/08/22 10:0617)
Please Login First