ਖੋਟ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਟ (ਨਾਂ,ਇ) ਮਿਲਾਵਟ ਲਈ ਵਰਤੀ ਗਈ ਘਟੀਆ ਦਰਜੇ ਦੀ ਵਸਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23634, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੋਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਟ [ਨਾਂਇ] ਨੁਕਸ , ਐਬ , ਦੋਸ਼, ਬੁਰਿਆਈ, ਮਿਲਾਵਟ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23620, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੋਟ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਟ. ਸੰਗ੍ਯਾ—ਦੋ. ਐਬ । ੨ ਉੱਤਮ ਵਸਤੁ ਵਿੱਚ ਬੁਰੀ ਦਾ ਮਿਲਾਪ. “ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ.” (ਆਸਾ ਛੰਤ ਮ: ੫) ੩ ਸੰ. ਵਿ—ਲੰਗੜਾ. ਲੰਙਾਂ. ਡੁੱਡਾ । ੪ ਸੰ. ਖੋਟੑ. ਧਾ—ਲੰਗੜਾਉਣਾ. ਫੈਂਕਣਾ. ਖਾਣਾ (ਭਣ ਕਰਨਾ).
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23477, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First